Bible Language

Ezekiel 33:16 (JOHN_10_39)

Versions

PAV   ਤਾਂ ਸਾਰੇ ਪਾਪ ਜੋ ਉਹ ਨੇ ਕੀਤੇ ਹਨ ਉਸ ਦੇ ਵਿਰੁੱਧ ਚੇਤੇ ਨਹੀਂ ਕੀਤੇ ਜਾਣਗੇ। ਉਸ ਨੇ ਉਹੀ ਕੀਤਾ ਜੋ ਨਿਆਉਂ ਅਤੇ ਧਰਮ ਹੈ, ਉਹ ਨਿਸਚੇ ਜੀਉਂਦਾ ਰਹੇਗਾ