Bible Language

Genesis 18:5 (JOHN_10_39)

Versions

PAV   ਮੈਂ ਥੋਹੜੀ ਜਿਹੀ ਰੋਟੀ ਵੀ ਲਿਆਉਂਦਾ ਹਾਂ ਸੋ ਆਪਣੇ ਮਨਾਂ ਨੂੰ ਤਰਿਪਤ ਕਰੋ। ਫੇਰ ਤੁਸੀਂ ਅੱਗੇ ਲੰਘ ਜਾਇਓ ਕਿਉਂਕਿ ਏਸੇ ਲਈ ਤੁਸੀਂ ਆਪਣੇ ਦਾਸ ਕੋਲ ਆਏ ਹੋ। ਤਾਂ ਉਨ੍ਹਾਂ ਨੇ ਆਖਿਆ, ਓਵੇਂ ਹੀ ਕਰ ਜਿਵੇਂ ਤੂੰ ਬੋਲਿਆ