Bible Language

Genesis 23:9 (JOHN_10_39)

Versions

PAV   ਤਾਂਜੋ ਉਹ ਮੈਨੂੰ ਮਕਫੇਲਾਹ ਦੀ ਗੁਫਾ ਦੇਵੇ ਜਿਹੜੀ ਉਸ ਦੀ ਹੈ ਅਰ ਉਸ ਦੇ ਖੇਤ ਦੇ ਬੰਨੇ ਨਾਲ ਹੈ। ਉਹ ਉਸ ਦਾ ਪੂਰਾ ਮੁੱਲ ਤੁਹਾਡੇ ਸਨਮੁਖ ਲੈ ਲਵੇ ਤਾਂਜੋ ਉਹ ਕਬਰਿਸਤਾਨ ਮੇਰੀ ਮਿਲਖ ਹੋਵੇ