Bible Language

Genesis 30:14 (JOHN_10_39)

Versions

PAV   ਤਾਂ ਰਊਬੇਨ ਨੇ ਕਣਕ ਦੀ ਵਾਢੀ ਦੇ ਦਿਨਾਂ ਵਿੱਚ ਬਾਹਰ ਨਿੱਕਲ ਕੇ ਦੂਦੀਆ ਪਾਈਆਂ ਅਰ ਉਨ੍ਹਾਂ ਨੂੰ ਆਪਣੀ ਮਾਤਾ ਲੇਆਹ ਕੋਲ ਲਿਆਇਆ ਤਾਂ ਰਾਖੇਲ ਨੇ ਲੇਆਹ ਨੂੰ ਆਖਿਆ, ਆਪਣੇ ਪੁੱਤ੍ਰ ਦੀਆਂ ਦੂਦੀਆਂ ਵਿੱਚੋਂ ਮੈਨੂੰ ਦੇ