Bible Language

Genesis 30:16 (JOHN_10_39)

Versions

PAV   ਜਾਂ ਯਾਕੂਬ ਸ਼ਾਮਾਂ ਦੇ ਵੇਲੇ ਖੇਤ ਤੋਂ ਆਇਆ ਤਾਂ ਲੇਆਹ ਉਹ ਦੇ ਮਿਲਣ ਲਈ ਬਾਹਰ ਆਈ ਅਰ ਉਸ ਆਖਿਆ, ਤੂੰ ਮੇਰੇ ਕੋਲ ਆਵੀਂ ਕਿਉਂਜੋ ਮੈਂ ਤੈਨੂੰ ਆਪਣੇ ਪੁੱਤ੍ਰ ਦੀਆਂ ਦੂਦੀਆਂ ਨਾਲ ਭਾੜੇ ਉੱਤੇ ਲਿਆ ਹੈ। ਉਪਰੰਤ ਉਹ ਉਸ ਰਾਤ ਉਸ ਦੇ ਨਾਲ ਲੇਟਿਆ