Bible Language

Genesis 31:18 (JOHN_10_39)

Versions

PAV   ਅਰ ਆਪਣੇ ਸਾਰੇ ਡੰਗਰਾਂ ਨੂੰ ਅਰ ਆਪਣੇ ਮਾਲ ਨੂੰ ਜੋ ਉਸ ਨੇ ਇਕੱਠਾ ਕੀਤਾ ਅਰਥਾਤ ਓਹ ਡੰਗਰ ਜੋ ਉਸ ਨੇ ਪਦਨ ਅਰਾਮ ਵਿੱਚ ਕਮਾ ਕੇ ਇਕੱਠੇ ਕੀਤੇ ਹੱਕ ਲਏ ਤਾਂਜੋ ਕਨਾਨ ਦੇਸ ਨੂੰ ਆਪਣੇ ਪਿਤਾ ਇਸਹਾਕ ਕੋਲ ਚਲਾ ਜਾਵੇ