Bible Language

Genesis 36:18 (JOHN_10_39)

Versions

PAV   ਏਸਾਓ ਦੀ ਤੀਵੀਂ ਆਹਾਲੀਬਾਮਹ ਦੇ ਪੁੱਤ੍ਰ ਏਹ ਸਨ ਸਰਦਾਰ ਯਊਸ ਸਰਦਾਰ ਯਲਾਮ ਸਰਦਾਰ ਕੋਰਹ, ਏਹ ਸਰਦਾਰ ਏਸਾਓ ਦੀ ਤੀਵੀਂ ਅਰ ਅਨਾਹ ਦੀ ਧੀ ਆਹਾਲੀਬਮਾਹ ਦੇ ਸਨ