Bible Language

Hebrews 9:9 (JOHN_10_39)

Versions

PAV   ਜਿਹੜਾ ਇਸ ਵਰਤਮਾਨ ਸਮੇਂ ਲਈ ਇੱਕ ਦ੍ਰਿਸ਼ਟਾਂਤ ਹੈ ਜਿਹ ਦੇ ਅਨੁਸਾਰ ਏਹੋ ਜੇਹੀਆਂ ਭੇਟਾਂ ਅਤੇ ਬਲੀਦਾਨ ਚੜ੍ਹਾਏ ਜਾਂਦੇ ਸਨ ਜੋ ਭਜਨ ਕਰਨ ਵਾਲੇ ਦੇ ਅੰਤਹਕਰਨ ਨੂੰ ਕਾਮਿਲ ਨਹੀਂ ਕਰ ਸੱਕਦੇ