Bible Language

Isaiah 23:11 (JOHN_10_39)

Versions

PAV   ਉਹਨੇ ਆਪਣਾ ਹੱਥ ਸਮੁੰਦਰ ਉੱਤੇ ਪਸਾਰਿਆ ਹੈ, ਉਹ ਨੇ ਪਾਤਸ਼ਾਹੀਆਂ ਨੂੰ ਹਿਲਾਇਆ ਹੈ, ਯਹੋਵਾਹ ਨੇ ਕਨਾਨ ਦੇ ਵਿਖੇ ਹੁਕਮ ਦਿੱਤਾ ਹੈ ਭਈ ਉਹ ਦੇ ਗੜ੍ਹ ਨਾਸ ਹੋ ਜਾਣ।