Bible Language

Isaiah 51:6 (JOHN_10_39)

Versions

PAV   ਆਪਣੀਆਂ ਅੱਖਾਂ ਅਕਾਸ਼ ਵੱਲ ਚੁੱਕੋ, ਅਤੇ ਹੇਠਾਂ ਧਰਤੀ ਉੱਤੇ ਨਿਗਾਹ ਕਰੋ, ਅਕਾਸ਼ ਤਾਂ ਧੂੰਏਂ ਵਾਂਙੁ ਅਲੋਪ ਹੋ ਜਾਵੇਗਾ, ਅਤੇ ਧਰਤੀ ਕੱਪੜੇ ਵਾਂਙੁ ਪੁਰਾਣੀ ਪੈ ਜਾਵੇਗੀ, ਉਹ ਦੇ ਵਾਸੀ ਮੱਛਰਾਂ ਵਾਂਙੁ ਮਰ ਜਾਣਗੇ, ਪਰ ਮੇਰੀ ਮੁਕਤੀ ਸਦੀਪਕ ਹੋਵੇਗੀ, ਅਤੇ ਮੇਰਾ ਧਰਮ ਅਨੰਤ ਹੋਵੇਗਾ।।