Bible Language

Isaiah 6 (JOHN_10_39)

Versions

PAV   ਉੱਜ਼ੀਯਾਹ ਪਾਤਸ਼ਾਹ ਦੀ ਮੌਤ ਦੇ ਵਰ੍ਹੇ ਮੈਂ ਪਭੁ ਨੂੰ ਉੱਚੇ ਤੇ ਚੁੱਕੇ ਹੋਏ ਸਿੰਘਾਸਣ ਉੱਤੇ ਬਿਰਾਜਮਾਨ ਵੇਖਿਆ ਅਤੇ ਉਹ ਦੇ ਬਸਤ੍ਰ ਦੇ ਪੱਲੇ ਨਾਲ ਹੈਕਲ ਭਰੀ ਹੋਈ ਸੀ