Bible Language

Jeremiah 34:8 (JOHN_10_39)

Versions

PAV   ਉਹ ਬਚਨ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਆਇਆ ਉਸ ਦੇ ਪਿੱਛੋਂ ਕਿ ਸਿਦਕੀਯਾਹ ਪਾਤਸ਼ਾਹ ਨੇ ਯਰੂਸ਼ਲਮ ਦੇ ਸਾਰੇ ਲੋਕਾਂ ਨਾਲ ਨੇਮ ਬੰਨ੍ਹ ਕੇ ਓਹਨਾਂ ਦੀ ਅਜ਼ਾਦੀ ਦੀ ਡੌਂਡੀ ਪਿਟਵਾਈ