Bible Language

Jeremiah 3:18 (JOHN_10_39)

Versions

PAV   ਓਹਨਾਂ ਦਿਨਾਂ ਵਿੱਚ ਯਹੂਦਾਹ ਦਾ ਘਰਾਣਾ ਇਸਰਾਏਲ ਦੇ ਘਰਾਣੇ ਨਾਲ ਚੱਲੇਗਾ, ਓਹ ਮਿਲ ਕੇ ਉੱਤਰ ਦੇ ਦੇਸ ਤੋਂ ਉਸ ਦੇਸ ਵਿੱਚ ਆਉਣਗੇ ਜਿਹੜਾ ਮੈਂ ਓਹਨਾਂ ਦੇ ਪਿਉ ਦਾਦਿਆਂ ਨੂੰ ਮਿਲਖ ਵਿੱਚ ਦਿੱਤਾ।।