Bible Language

Jeremiah 48:32 (JOHN_10_39)

Versions

PAV   ਯਅਜ਼ੇਰ ਦੇ ਰੋਣ ਵਾਲੋਂ ਮੈਂ ਤੇਰੇ ਲਈ ਵੱਧ ਰੋਵਾਂਗਾ, ਹੇ ਸਿਬਮਾਹ ਦੀ ਦਾਖ! ਤੇਰੀਆਂ ਟਹਿਣੀਆਂ ਸਮੁੰਦਰੋਂ ਲੰਘ ਗਈਆਂ ਹਨ, ਓਹ ਯਅਜ਼ੇਰ ਦੇ ਸਮੁੰਦਰ ਤੀਕ ਪੁੱਜ ਗਈਆਂ ਹਨ। ਤੇਰੇ ਗਰਮ ਰੁੱਤ ਦੇ ਮੇਵਿਆਂ ਉੱਤੇ, ਤੇਰੀ ਅੰਗੂਰਾਂ ਦੀ ਫ਼ਸਲ ਉੱਤੇ, ਲੁਟੇਰਾ ਡਿੱਗਾ ਹੈ।