Bible Language

Jeremiah 49:36 (JOHN_10_39)

Versions

PAV   ਮੈਂ ਏਲਾਮ ਉੱਤੇ ਚੌਂਹ ਹਵਾਵਾਂ ਨੂੰ ਅਕਾਸ਼ ਦੀਆਂ ਚੌਂਹ ਕੂੰਟਾਂ ਤੋਂ ਲਿਆਵਾਂਗਾ ਅਤੇ ਮੈਂ ਓਹਨਾਂ ਨੂੰ ਉਨ੍ਹਾਂ ਸਾਰੀਆਂ ਹਵਾਵਾਂ ਵੱਲ ਖਿਲਾਰ ਦਿਆਂਗਾ ਅਤੇ ਕੋਈ ਕੌਮ ਨਾ ਹੋਵੇਗੀ ਜਿੱਥੇ ਏਲਾਮ ਦੇ ਹੱਕੇ ਹੋਏ ਨਾ ਜਾਣ