Bible Language

Jeremiah 8:14 (JOHN_10_39)

Versions

PAV   ਅਸੀਂ ਕਿਉਂ ਬੈਠੇ ਹਾਂ? ਇਕੱਠੇ ਹੋ ਜਾਓ ਅਤੇ ਆਓ, ਅਸੀਂ ਗੜ੍ਹ ਵਾਲੇ ਸ਼ਹਿਰਾਂ ਵਿੱਚ ਵੜ ਜਾਈਏ, ਉੱਥੇ ਅਸੀਂ ਮੁੱਕ ਜਾਈਏ, ਕਿਉਂ ਜੋ ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਮੁਕਾ ਦਿੱਤਾ, ਅਤੇ ਸਾਨੂੰ ਵਿਹੁ ਵਾਲਾ ਪਾਣੀ ਪਿਲਾ ਦਿੱਤਾ, ਅਸਾਂ ਯਹੋਵਾਹ ਦੇ ਵਿਰੁੱਧ ਪਾਪ ਜੋ ਕੀਤਾ ਸੀ।