Bible Language

John 5:36 (JOHN_10_39)

Versions

PAV   ਪਰ ਜਿਹੜੀ ਸਾਖੀ ਮੇਰੇ ਕੋਲ ਹੈ ਉਹ ਯੂਹੰਨਾ ਦੀ ਸਾਖੀ ਨਾਲੋਂ ਵੱਡੀ ਹੈ ਕਿਉਂਕਿ ਜੋ ਕੰਮ ਪਿਤਾ ਨੇ ਮੈਨੂੰ ਸੰਪੂਰਣ ਕਰਨ ਲਈ ਸੌਂਪੇ ਹਨ ਅਰਥਾਤ ਏਹੋ ਕੰਮ ਜੋ ਮੈਂ ਕਰਦਾ ਹਾਂ ਸੋਈ ਮੇਰੇ ਹੱਕ ਵਿੱਚ ਸਾਖੀ ਦਿੰਦੇ ਹਨ ਭਈ ਪਿਤਾ ਨੇ ਮੈਨੂੰ ਘੱਲਿਆ ਹੈ