Bible Language

Joshua 11:3 (JOHN_10_39)

Versions

PAV   ਨਾਲੇ ਕਨਾਨੀਆਂ ਨੂੰ ਜਿਹੜੇ ਚੜ੍ਹਦੇ ਅਤੇ ਲਹਿੰਦੇ ਵੱਲ ਸਨ ਅਤੇ ਅਮੋਰੀਆਂ ਨੂੰ ਅਤੇ ਹਿੱਤੀਆਂ ਨੂੰ ਅਤੇ ਫਰਿੱਜ਼ੀਆਂ ਨੂੰ ਅਤੇ ਯਬੂਸੀਆਂ ਨੂੰ ਜਿਹੜੇ ਪਹਾੜ ਵਿੱਚ ਸਨ ਅਤੇ ਹਿੱਵੀਆਂ ਨੂੰ ਜਿਹੜੇ ਹਰਮੋਨ ਦੇ ਹੇਠ ਮਿਸਫਾਹ ਦੇ ਦੇਸ ਵਿੱਚ ਸਨ