Bible Language

Joshua 8:33 (JOHN_10_39)

Versions

PAV   ਅਤੇ ਸਾਰਾ ਇਸਰਾਏਲ ਅਤੇ ਉਨ੍ਹਾਂ ਦੇ ਬਜ਼ੁਰਗ ਅਤੇ ਹੁੱਦੇਦਾਰ ਅਤੇ ਉਨ੍ਹਾਂ ਦੇ ਨਿਆਉਂਕਾਰ ਸੰਦੂਕ ਦੇ ਏਸੇ ਪਾਸੇ ਅਤੇ ਉਸ ਪਾਸੇ ਲੇਵੀ ਜਾਜਕਾਂ ਦੇ ਸਾਹਮਣੇ ਜਿਹੜੇ ਯਹੋਵਾਹ ਦੇ ਨੇਮ ਦਾ ਸੰਦੂਕ ਚੁੱਕਦੇ ਸਨ ਖਲੋਤੇ ਸਨ, ਨਾਲੇ ਪਰਦੇਸੀ ਨਾਲੇ ਘਰ ਜੰਮ, ਉਨ੍ਹਾਂ ਦਾ ਅੱਧ ਗਰਿੱਜ਼ੀਮ ਪਹਾੜ ਦੇ ਸਾਹਮਣੇ ਅਤੇ ਅੱਧ ਏਬਾਲ ਪਹਾੜ ਦੇ ਸਾਹਮਣੇ ਸੀ ਜਿਵੇਂ ਯਹੋਵਾਹ ਦੇ ਦਾਸ ਮੂਸਾ ਨੇ ਇਸਰਾਏਲ ਦੀ ਪਰਜਾ ਨੂੰ ਬਰਕਤ ਦੇਣ ਦਾ ਹੁਕਮ ਪਹਿਲਾਂ ਦਿੱਤਾ ਸੀ