Bible Language

Judges 9:20 (JOHN_10_39)

Versions

PAV   ਜੇ ਨਹੀਂ ਤਾਂ ਅਬੀਮਲਕ ਤੋਂ ਇੱਕ ਅੱਗ ਨਿੱਕਲੇ ਅਤੇ ਸ਼ਕਮ ਦਿਆਂ ਲੋਕਾਂ ਨੂੰ ਅਤੇ ਮਿੱਲੋ ਦੀ ਸੰਤਾਨ ਨੂੰ ਖਾ ਜਾਵੇ! ਅਤੇ ਸ਼ਕਾਮ ਦਿਆਂ ਲੋਕਾਂ ਅਤੇ ਮਿਲੋ ਦੀ ਸੰਤਾਨ ਵੱਲੋਂ ਭਈ ਇੱਕ ਅੱਗ ਨਿੱਕਲੇ ਅਤੇ ਅਬੀਮਲਕ ਨੂੰ ਖਾ ਜਾਵੇ!