Bible Language

Lamentations 1:9 (JOHN_10_39)

Versions

PAV   ਉਹ ਦੀ ਪਲੀਤੀ ਉਹ ਦੇ ਪੱਲੇ ਉੱਤੇ ਹੈ, ਓਸ ਆਪਣੇ ਅੰਤ ਨੂੰ ਚੇਤੇ ਨਾ ਕੀਤਾ, ਉਹ ਅਚਰਜਤਾਈ ਨਾਲ ਹੇਠਾਂ ਆਈ, ਅਤੇ ਉਹ ਦਾ ਕੋਈ ਤਸੱਲੀ ਦੇਣ ਵਾਲਾ ਨਹੀਂ। ਹੇ ਯਹੋਵਾਹ, ਮੇਰੇ ਕਲੇਸ਼ ਨੂੰ ਵੇਖ! ਕਿਉਂ ਜੋ ਵੈਰੀ ਨੇ ਆਪ ਨੂੰ ਵੱਡਾ ਬਣਾਇਆ।