Bible Language

Lamentations 2:13 (JOHN_10_39)

Versions

PAV   ਹੇ ਯਰੂਸ਼ਲਮ ਦੀਏ ਧੀਏ, ਮੈਂ ਤੈਨੂੰ ਕੀ ਸਾਖੀ ਦਿਆਂ, ਅਤੇ ਕਿਹ ਦੇ ਵਰਗੀ ਤੈਨੂੰ ਆਖਾਂॽ ਮੈਂ ਕਿਹ ਦੇ ਨਾਲ ਤੇਰੀ ਮਿਸਾਲ ਦਿਆਂ, ਭਈ ਮੈਂ ਤੈਨੂੰ ਤਸੱਲੀ ਦਿਆਂ, ਹੇ ਸੀਯੋਨ ਦੀਏ ਕੁਆਰੀਏ ਧੀਏॽ ਤੇਰਾ ਫੱਟ ਸਾਗਰ ਵਾਂਙੁ ਵੱਡਾ ਹੈ, ਤੈਨੂੰ ਕੌਣ ਚੰਗਾ ਕਰੇਗਾॽ