Bible Language

Lamentations 2:6 (JOHN_10_39)

Versions

PAV   ਉਸ ਨੇ ਆਪਣੇ ਡੇਹਰੇ ਨੂੰ ਬਾਗ ਦੀ ਝੁਗੀ ਵਾਂਙੁ ਢਾਹ ਸੁੱਟਿਆ, ਉਸ ਨੇ ਆਪਣੀ ਮੰਡਲੀ ਦੇ ਥਾਂ ਨੂੰ ਬਰਬਾਦ ਕਰ ਦਿੱਤਾ, ਯਹੋਵਾਹ ਨੇ ਸੀਯੋਨ ਵਿੱਚ ਮਿਥੇ ਹੋਏ ਪਰਬ ਅਤੇ ਸਬਤ ਨੂੰ ਵਿਸਾਰ ਦਿੱਤਾ, ਅਤੇ ਆਪਣੇ ਕ੍ਰੋਧ ਦੇ ਗਜ਼ਬ ਵਿੱਚ ਪਾਤਸ਼ਾਹ ਤੇ ਜਾਜਕ ਨੂੰ ਖੱਜਲ ਕੀਤਾ।