Bible Language

Leviticus 21:8 (JOHN_10_39)

Versions

PAV   ਸੋ ਤੂੰ ਉਸ ਨੂੰ ਪਵਿੱਤ੍ਰ ਕਰੀਂ ਕਿਉਂ ਜੋ ਉਹ ਤੇਰੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਂਦਾ ਹੈ। ਉਹ ਤੇਰੇ ਅੱਗੇ ਪਵਿੱਤ੍ਰ ਹੋਵੇ ਕਿਉਂ ਜੋ ਮੈਂ ਯਹੋਵਾਹ ਜੋ ਤੁਹਾਨੂੰ ਪਵਿੱਤ੍ਰ ਕਰਦਾ ਹਾਂ ਪਵਿੱਤ੍ਰ ਹਾਂ।।