Bible Language

Leviticus 24:9 (JOHN_10_39)

Versions

PAV   ਅਤੇ ਉਹ ਹਾਰੂਨ ਅਤੇ ਉਸ ਦੇ ਪੁੱਤ੍ਰਾਂ ਦੀ ਬਣੇਗੀ ਅਤੇ ਓਹ ਉਸ ਨੂੰ ਪਵਿੱਤ੍ਰ ਥਾਂ ਵਿੱਚ ਖਾਣਗੇ ਕਿਉਂ ਜੋ ਉਹ ਉਸ ਦੇ ਲਈ ਇੱਕ ਸਦਾ ਦੀ ਬਿਧੀ ਕਰਕੇ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਵਿੱਚੋਂ ਅੱਤ ਪਵਿੱਤ੍ਰ ਹੈ।।