Bible Language

Luke 8:24 (JOHN_10_39)

Versions

PAV   ਤਾਂ ਉਨ੍ਹਾਂ ਨੇ ਕੋਲ ਆਣ ਕੇ ਉਸਨੂੰ ਜਗਾਇਆ ਅਤੇ ਕਿਹਾ, ਸੁਆਮੀ ਜੀ, ਸੁਆਮੀ ਜੀ! ਅਸੀਂ ਤਾਂ ਮਰ ਚੱਲੇ ਹਾਂ! ਉਸ ਨੇ ਉੱਠ ਕੇ ਪੌਣ ਅਤੇ ਪਾਣੀ ਦੀਆਂ ਠਾਠਾਂ ਨੂੰ ਦੱਬਕਾ ਦਿੱਤਾ ਅਰ ਓਹ ਥੰਮ ਗਈਆਂ ਅਤੇ ਚੈਨ ਹੋ ਗਿਆ