Bible Language

Malachi 2:14 (JOHN_10_39)

Versions

PAV   ਤੁਸੀਂ ਆਖਦੇ ਹੋ, ਕੀ ਸਬੱਬ ਹੈॽ ਸੱਬਬ ਇਹ ਹੈ ਕਿ ਯਹੋਵਾਹ ਤੇਰੇ ਵਿੱਚ ਅਤੇ ਤੇਰੀ ਜੁਆਨੀ ਦੀ ਤੀਵੀਂ ਵਿੱਚ ਗਵਾਹ ਹੈ ਕਿਉਂ ਜੋ ਤੈਂ ਉਸ ਦੇ ਨਾਲ ਬੇਪਰਤੀਤੀ ਕੀਤੀ, ਭਾਵੇਂ ਉਹ ਤੇਰੀ ਸਾਥਣ ਅਤੇ ਤੇਰੇ ਨੇਮ ਦੀ ਤੀਵੀਂ ਹੈ