Bible Language

Mark 8:38 (JOHN_10_39)

Versions

PAV   ਕਿਉਂਕਿ ਜੋ ਕੋਈ ਇਸ ਹਰਾਮਕਾਰ ਅਤੇ ਪਾਪੀ ਪੀਹੜੀ ਦੇ ਲੋਕਾਂ ਵਿੱਚੋਂ ਮੈਥੋਂ ਅਤੇ ਮੇਰਿਆਂ ਬਚਨਾਂ ਤੋਂ ਸ਼ਰਮਾਵੇਗਾ ਮਨੁੱਖ ਦਾ ਪੁੱਤ੍ਰ ਭੀ ਉਸ ਤੋਂ ਸ਼ਰਮਾਵੇਗਾ ਜਿਸ ਵੇਲੇ ਉਹ ਆਪਣੇ ਪਿਤਾ ਦੇ ਤੇਜ ਨਾਲ ਪਵਿੱਤ੍ਰ ਦੂਤਾਂ ਸਣੇ ਆਵੇਗਾ ।।