Bible Language

Nehemiah 13:22 (JOHN_10_39)

Versions

PAV   ਮੈਂ ਲੇਵੀਆਂ ਨੂੰ ਇਹ ਹੁਕਮ ਦਿੱਤਾ ਕਿ ਤੁਸੀਂ ਆਪਣੇ ਆਪ ਨੂੰ ਸ਼ੁੱਧ ਕਰੋ ਅਤੇ ਸਬਤ ਦੇ ਦਿਨ ਦੀ ਪਵਿੱਤ੍ਰਤਾਈ ਲਈ ਫਾਟਕਾਂ ਦੀ ਰਾਖੀ ਲਈ ਆਓ। ਹੇ ਮੇਰੇ ਪਰਮੇਸ਼ੁਰ, ਮੈਨੂੰ ਏਸ ਲਈ ਵੀ ਚੇਤੇ ਕਰ ਅਤੇ ਆਪਣੀ ਬਹੁਤੀ ਦਯਾ ਦੇ ਅਨੁਸਾਰ ਮੇਰੇ ਉੱਤੇ ਤਰਸ ਖਾ