Bible Language

Nehemiah 13:25 (JOHN_10_39)

Versions

PAV   ਮੈਂ ਉਨ੍ਹਾਂ ਨਾਲ ਝਗੜਿਆ ਅਤੇ ਉਨ੍ਹਾਂ ਨੂੰ ਫਿਟਕਾਰਿਆ ਅਤੇ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰਿਆ ਅਤੇ ਉਨ੍ਹਾਂ ਦੇ ਵਾਲ ਪੁੱਟੇ ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੀ ਸੌਂਹ ਖੁਆਈ ਕਿ ਤੁਸਾਂ ਆਪਣੀਆਂ ਧੀਆਂ ਉਨ੍ਹਾਂ ਦੇ ਪੁੱਤ੍ਰਾਂ ਨੂੰ ਨਾ ਦੇਣੀਆਂ ਅਤੇ ਨਾ ਆਪਣਿਆਂ ਪੁੱਤ੍ਰਾਂ ਲਈ ਅਤੇ ਨਾ ਆਪਣੇ ਲਈ ਉਨ੍ਹਾਂ ਦੀਆਂ ਧੀਆਂ ਲੈਣੀਆਂ