Bible Language

Numbers 34:14 (JOHN_10_39)

Versions

PAV   ਕਿਉਂ ਜੋ ਰਊਬੇਨੀਆਂ ਦੇ ਗੋਤ ਨੇ ਆਪਣਿਆਂ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਅਤੇ ਗਾਦੀਆਂ ਨੇ ਆਪਣਿਆਂ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਅਤੇ ਮਨੱਸ਼ਹ ਦੇ ਅੱਧੇ ਗੋਤ ਨੇ ਆਪਣੀ ਮਿਲਖ ਨੂੰ ਪਾ ਲਿਆ ਹੈ