Bible Language

Psalms 55:3 (JOHN_10_39)

Versions

PAV   ਵੈਰੀ ਦੀ ਅਵਾਜ਼ ਦੇ ਕਾਰਨ, ਅਤੇ ਦੁਸ਼ਟ ਦੇ ਦਬਾਓ ਦੇ ਕਾਰਨ, ਕਿਉਂ ਜੋ ਓਹ ਮੇਰੇ ਉੱਤੇ ਬਦੀ ਲੱਦਦੇ ਹਨ, ਅਤੇ ਕ੍ਰੋਧ ਨਾਲ ਮੈਨੂੰ ਸਤਾਉਂਦੇ ਹਨ।