Bible Language

Romans 16:17 (JOHN_10_39)

Versions

PAV   ਹੁਣ ਹੇ ਭਰਾਵੋ, ਮੈਂ ਤੁਹਾਡੇ ਅੱਗੇ ਅਰਦਾਸ ਕਰਦਾ ਹਾਂ ਭਈ ਤੁਸੀਂ ਓਹਨਾਂ ਦੀ ਤਾੜ ਰੱਖੋ ਜਿਹੜੇ ਉਸ ਸਿੱਖਿਆ ਦੇ ਵਿਰੁੱਧ ਜੋ ਤੁਹਾਨੂੰ ਮਿਲੀ ਹੈ ਫੁੱਟ ਪਾਉਂਦੇ ਅਤੇ ਠੋਕਰ ਖੁਆਉਂਦੇ ਹਨ ਅਤੇ ਓਹਨਾਂ ਤੋਂ ਲਾਂਭੇ ਰਹੋ