Bible Language

Zechariah 14:12 (JOHN_10_39)

Versions

PAV   ਉਹ ਅਜ਼ਾਬ ਹੋਵੇਗਾ ਜਿਹਦੇ ਨਾਲ ਯਹੋਵਾਹ ਸਾਰੀਆਂ ਉੱਮਤਾਂ ਨੂੰ ਮਾਰੇਗਾ ਜਿਹੜੀਆਂ ਯਰੂਸ਼ਲਮ ਨਾਲ ਲੜਦੀਆਂ ਹਨ। ਓਹਨਾਂ ਦਾ ਮਾਸ ਪੈਰਾਂ ਉੱਤੇ ਖੜੇ ਖੜੇ ਗਲ ਜਾਵੇਗਾ ਅਤੇ ਓਹਨਾਂ ਦੀਆਂ ਅੱਖਾਂ ਅੱਖ ਦੀਆਂ ਕੋਠੀਆਂ ਵਿੱਚ ਗਲ ਜਾਣਗੀਆਂ ਦੀ ਜੀਭ ਓਹਨਾਂ ਦੇ ਮੂੰਹ ਵਿੱਚ ਗਲ ਜਾਵੇਗੀ