Bible Language

Zechariah 14:5 (JOHN_10_39)

Versions

PAV   ਤੁਸੀਂ ਮੇਰੇ ਪਹਾੜ ਦੀ ਦੂਣ ਦੇ ਵਿੱਚ ਦੀ ਨੱਠੋਗੇ ਕਿਉਂ ਜੋ ਪਹਾੜ ਦੀ ਦੂਣ ਆਸਲ ਤੀਕ ਹੋਵੇਗੀ, ਤੁਸੀਂ ਨੱਠੋਗੇ ਜਿਵੇਂ ਯਹੂਦਾਹ ਦੇ ਪਾਤਸ਼ਾਹ ਉਜ਼ੀਯਾਹ ਦੇ ਦਿਨਾਂ ਵਿੱਚ ਭੁਚਾਲ ਦੇ ਅੱਗੇ ਨੱਠੇ ਸਾਓ, ਤਦ ਯਹੋਵਾਹ ਮੇਰਾ ਪਰਮੇਸ਼ੁਰ ਆਵੇਗਾ ਅਤੇ ਸਾਰੇ ਸੰਤ ਜਨ ਤੇਰੇ ਨਾਲ।।