Bible Language

Daniel 1:4 (JOHN_11_43)

Versions

PAV   ਓਹ ਨਿਰਮਲ ਜੁਆਨ ਸਗੋਂ ਰੂਪਵੰਤ ਅਤੇ ਸਾਰੀ ਮੱਤ ਵਿੱਚ ਹੁਸ਼ਿਆਰ ਤੇ ਗਿਆਨਵੰਤ ਤੇ ਵਿਦਿਆਵਾਨ ਹੋਣ ਜਿਨ੍ਹਾਂ ਦੇ ਵਿੱਚ ਏਹ ਸ਼ਕਤੀ ਹੋਵੇ ਭਈ ਪਾਤਸ਼ਾਹੀ ਮਹਿਲ ਵਿੱਚ ਖੜੇ ਰਹਿ ਸੱਕਣ ਅਤੇ ਉਹ ਉਨ੍ਹਾਂ ਨੂੰ ਕਸਦੀਆਂ ਦੀ ਵਿਦਿਆ ਅਤੇ ਉਨ੍ਹਾਂ ਦੀ ਬੋਲੀ ਸਿਖਾਏ