Bible Language

1 Kings 3:15 (JOHN_16_32)

Versions

PAV   ਤਾਂ ਸੁਲੇਮਾਨ ਜਾਗ ਉੱਠਿਆ ਅਤੇ ਵੇਖਿਆ ਭਈ ਏਹ ਤਾਂ ਸੁਫਨਾ ਹੈ। ਫੇਰ ਉਹ ਯਰੂਸ਼ਲਮ ਵਿੱਚ ਆਇਆ ਅਤੇ ਪ੍ਰਭੁ ਦੇ ਨਾਮ ਦੇ ਸੰਦੂਕ ਅੱਗੇ ਖਲੋਤਾ ਰਿਹਾ ਅਤੇ ਹੋਮ ਦੀਆਂ ਬਲੀਆਂ ਚੜ੍ਹਾਈਆਂ ਅਰ ਸੁਖ ਸਾਂਦ ਦੀਆਂ ਭੇਟਾਂ ਤਿਆਰ ਕੀਤੀਆਂ ਅਤੇ ਆਪਣੇ ਟਹੂਲਿਆਂ ਦੀ ਦਾਉਤ ਕੀਤੀ।।