Bible Language

1 Kings 3:18 (JOHN_16_32)

Versions

PAV   ਤਾਂ ਤੀਜੇ ਦਿਨ ਐਉਂ ਹੋਇਆ ਕਿ ਜਦ ਮੈਂ ਜਣ ਚੁੱਕੀ ਤਾਂ ਏਹ ਤੀਵੀਂ ਵੀ ਜਣੀ ਅਤੇ ਅਸੀਂ ਇਕੱਠੀਆਂ ਸਾਂ ਅਤੇ ਸਾਡੇ ਨਾਲ ਘਰ ਵਿੱਚ ਕੋਈ ਓਪਰਾ ਨਹੀਂ ਸੀ ਅਤੇ ਘਰ ਵਿੱਚ ਸਾਥੋਂ ਬਿਨਾ ਹੋਰ ਕੋਈ ਵੀ ਨਹੀਂ ਸੀ