Bible Language

2 Kings 7 (JOHN_18_4)

Versions

PAV   ਤਦ ਅਲੀਸ਼ਾ ਨੇ ਆਖਿਆ, ਤੁਸੀਂ ਯਹੋਵਾਹ ਦੀ ਗੱਲ ਸੁਣੋ। ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਕੱਲ ਇਸੇਕੁ ਵੇਲੇ ਸਾਮਰਿਯਾ ਦੇ ਫਾਟਕ ਤੇ ਦੱਸ ਸੇਰ ਮੈਦਾ ਇੱਕ ਰੁਪਏ ਦਾ ਅਤੇ ਵੀਹ ਸੇਰ ਜੌਂ ਇੱਕ ਰੁਪਏ ਦੇ ਹੋਣਗੇ