Bible Language

Acts 1:13 (JOHN_18_4)

Versions

PAV   ਅਰ ਜਾਂ ਪਹੁੰਚੇ ਤਾਂ ਉਸ ਚੁਬਾਰੇ ਉੱਤੇ ਚੜ੍ਹ ਗਏ ਜਿੱਥੇ ਓਹ ਟਿਕਦੇ ਸਨ ਅਰਥਾਤ ਪਤਰਸ ਅਰ ਯੂਹੰਨਾ ਅਰ ਯਾਕੂਬ ਅਰ ਅੰਦ੍ਰਿਯਾਸ ਅਰ ਫ਼ਿਲਿੱਪੁਸ ਅਰ ਥੋਮਾ ਅਰ ਬਰਥੁਲਮਈ ਅਰ ਮੱਤੀ ਅਰ ਹਲਫ਼ਾ ਦਾ ਪੁੱਤ੍ਰ ਯਾਕੂਬ ਅਰ ਸ਼ਮਊਨ ਜ਼ੇਲੋਤੇਸ ਅਰ ਯਾਕੂਬ ਦਾ ਪੁੱਤ੍ਰ ਯਹੂਦਾ