Bible Language

Job 1:16 (JOHN_1_2)

Versions

PAV   ਉਹ ਅਜੇ ਏਹ ਗੱਲਾਂ ਕਰਦਾ ਹੀ ਸੀ ਕਿ ਇੱਕ ਹੋਰ ਆਇਆ ਅਤੇ ਆਖਿਆ ਕਿ ਪਰਮੇਸ਼ੁਰ ਦੀ ਅੱਗ ਅਕਾਸ਼ੋਂ ਉਤਰੀ। ਉਸ ਨੇ ਭੇਡਾਂ ਅਰ ਜੁਆਨਾਂ ਨੂੰ ਖਾ ਕੇ ਭਸਮ ਕਰ ਲਿਆ! ਮੈਂ ਹੀ ਇੱਕਲਾ ਬਚ ਨਿੱਕਲਿਆ ਹਾਂ ਕਿ ਤੈਨੂੰ ਦੱਸਾਂ