Bible Language

Job 42:12 (JOHN_1_21)

Versions

PAV   ਸੋ ਯਹੋਵਾਹ ਨੇ ਅੱਯੂਬ ਦੀ ਆਖਰੀ ਅਵਸਥਾ ਨੂੰ ਉਹ ਦੀ ਪਹਿਲੀ ਅਵਸਥਾ ਤੋਂ ਵੱਧ ਬਰਕਤ ਦਿੱਤੀ ਅਤੇ ਉਹ ਦੇ ਕੋਲ ਚੌਦਾ ਹਜ਼ਾਰ ਇੱਜੜ, ਛੇ ਹਜ਼ਾਰ ਊਠ, ਇੱਕ ਹਜ਼ਾਰ ਜੋੜੀ ਬਲਦ ਅਤੇ ਇੱਕ ਹਜਾਰ ਗਧੀਆਂ ਹੋ ਗਈਆਂ