Bible Language

Nehemiah 2:3 (JOHN_1_26)

Versions

PAV   ਮੈਂ ਪਾਤਸ਼ਾਹ ਨੂੰ ਆਖਿਆ, ਪਾਤਸ਼ਾਹ ਜੁੱਗੋ ਜੁੱਗ ਜੀਉਂਦਾ ਰਹੇ! ਮੇਰਾ ਮੂੰਹ ਕਿਉਂ ਉਦਾਸ ਨਾ ਹੋਵੇ ਜਦ ਕਿ ਉਹ ਸ਼ਹਿਰ ਜਿੱਥੇ ਮੇਰੇ ਪਿਉ ਦਾਦਿਆਂ ਦੇ ਘਰਾਣੇ ਦੀਆਂ ਕਬਰਾਂ ਹਨ ਥੇਹ ਹੋਇਆ ਪਿਆ ਹੈ ਅਤੇ ਉਸ ਦੇ ਫਾਟਕ ਅੱਗ ਨੇ ਖਾ ਲਏ ਹਨ?