Bible Language

1 Kings 21:15 (JOHN_1_45)

Versions

PAV   ਤਾਂ ਐਉਂ ਹੋਇਆ ਕਿ ਜਦ ਈਜ਼ਬਲ ਨੇ ਸੁਣਿਆ ਕਿ ਨਾਬੋਥ ਉੱਤੇ ਪਥਰਾਓ ਕੀਤਾ ਗਿਆ ਅਤੇ ਉਹ ਮਰ ਗਿਆ ਹੈ ਤਾਂ ਈਜ਼ਬਲ ਨੇ ਅਹਾਬ ਨੂੰ ਆਖਿਆ, ਉੱਠ ਅਤੇ ਯਿਜ਼ਰਏਲੀ ਨਾਬੋਥ ਦੇ ਅੰਗੂਰੀ ਬਾਗ ਨੂੰ ਕਬਜ਼ੇ ਵਿੱਚ ਲੈ ਜਿਹੜਾ ਉਹ ਤੈਨੂੰ ਚਾਂਦੀ ਲੈ ਕੇ ਦੇਣਾ ਨਹੀਂ ਚਾਹੁੰਦਾ ਸੀ ਕਿਉਂ ਜੋ ਨਾਬੋਥ ਜੀਉੰਦਾ ਨਹੀਂ ਸਗੋਂ ਉਹ ਤਾਂ ਮਰ ਗਿਆ ਹੈ