Bible Language

1 Kings 21:19 (JOHN_1_45)

Versions

PAV   ਤੂੰ ਉਹ ਨੂੰ ਬੋਲ ਕਿ ਯਹੋਵਾਹ ਐਉਂ ਫ਼ਰਮਾਉਂਦਾ ਹੈ ਕੀ ਤੂੰ ਖ਼ੂਨੀ ਬਣਿਆ ਅਤੇ ਕੀ ਕਬਜ਼ਾ ਵੀ ਲਿਆ? ਤੂੰ ਉਹ ਨੂੰ ਬੋਲ ਕਿ ਯਹੋਵਾਹ ਐਉਂ ਫ਼ਰਮਾਉਂਦਾ ਹੈ, ਕਿ ਜਿੱਥੇ ਕੁੱਤਿਆਂ ਨੇ ਨਾਬੋਥ ਦਾ ਲਹੂ ਚੱਟਿਆ ਓਥੇ ਤੇਰਾ ਲਹੂ ਚੱਟਣਗੇ, ਹਾਂ ਤੇਰਾ ਵੀ