Bible Language

1 Kings 22:15 (JOHN_1_45)

Versions

PAV   ਸੋ ਉਹ ਪਾਤਸ਼ਾਹ ਕੋਲ ਆਇਆ ਤਾਂ ਪਾਤਸ਼ਾਹ ਨੇ ਉਹ ਨੂੰ ਆਖਿਆ, ਹੇ ਮੀਕਾਯਾਹ, ਭਲਾ ਅਸੀਂ ਰਾਮੋਥ-ਗਿਲਆਦ ਉੱਤੇ ਚੜ੍ਹਾਈ ਕਰਨ ਜਾਈਏ ਯਾ ਰੁਕੇ ਰਹੀਏ? ਤਾਂ ਉਹ ਨੇ ਉਸ ਨੂੰ ਆਖਿਆ, ਚੜ੍ਹ ਜਾਓ ਅਰ ਫਤਹ ਪਾਓ ਕਿਉਂ ਜੋ ਯਹੋਵਾਹ ਉਸ ਨੂੰ ਪਾਤਸ਼ਾਹ ਦੇ ਹੱਥ ਵਿੱਚ ਦੇ ਦੇਵੇਗਾ