Bible Language

1 Kings 22:51 (JOHN_1_45)

Versions

PAV   ਅਹਾਬ ਦਾ ਪੁੱਤ੍ਰ ਅਹਜ਼ਯਾਹ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫਾਟ ਦੇ ਸਤਾਰਵੇਂ ਵਰਹੇ ਵਿੱਚ ਇਸਰਾਏਲ ਉੱਤੇ ਸਾਮਰਿਯਾ ਵਿੱਚ ਰਾਜ ਕਰਨ ਲੱਗਾ ਅਤੇ ਉਹ ਨੇ ਇਸਰਾਏਲ ਉੱਤੇ ਦੋ ਵਰਹੇ ਰਾਜ ਕੀਤਾ