Bible Language

Joshua 22:10 (JOHN_1_47)

Versions

PAV   ਅਤੇ ਜਦ ਓਹ ਯਰਦਨ ਦੇ ਇਲਾਕਿਆਂ ਵਿੱਚ ਆਏ ਜਿਹੜੇ ਕਨਾਨ ਦੇਸ ਵਿੱਚ ਹਨ ਤਾਂ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਨੇ ਓਥੇ ਇੱਕ ਜਗਵੇਦੀ ਬਣਾਈ ਅਰਥਾਤ ਯਰਦਨ ਦੇ ਉੱਤੇ ਇੱਕ ਜਗਵੇਦੀ ਜਿਹੜੀ ਵੇਖਣ ਵਿੱਚ ਵੱਡੀ ਸਾਰੀ ਲੱਗੇ