Bible Language

Judges 11:18 (JOHN_1_47)

Versions

PAV   ਤਦ ਉਹ ਉਜਾੜ ਵਿੱਚੋਂ ਦੀ ਤੁਰ ਪਏ ਅਤੇ ਆਦੋਮ ਦੇ ਦੇਸ ਅਤੇ ਮੋਆਬ ਦੇ ਦੇਸ ਦੇ ਦੁਆਲੇ ਭੌਂ ਕੇ ਮੋਆਬ ਦੇ ਦੇਸ ਦੀ ਚੜਦੀ ਵੱਲੋਂ ਨਿਕਲੇ ਅਤੇ ਅਰਨੋਨ ਦੇ ਪਰਲੇ ਪਾਸੇ ਤੰਬੂ ਲਾਏ ਪਰ ਮੋਆਬ ਦੇ ਬੰਨੇ ਵਿੱਚ ਨਾ ਮੁੜੇ ਕਿਉਂ ਜੋ ਅਰਨੋਨ ਮੋਆਬ ਦਾ ਬੰਨ੍ਹਾ ਸੀ