Bible Language

Judges 11:24 (JOHN_1_47)

Versions

PAV   ਜੋ ਤੇਰਾ ਦਿਓਤਾ ਕਮੋਸ਼ ਤੈਨੂੰ ਪੱਤੀ ਵਿੱਚ ਦਿੰਦਾ ਹੈ ਭਲਾ, ਉਹ ਨੂੰ ਤੂੰ ਕਬਜੇ ਵਿੱਚ ਲੈਂਦਾ ਨਹੀਂ? ਸੋ ਅਸੀਂ ਭੀ ਉਨ੍ਹਾਂ ਸਭਨਾ ਨੂੰ ਜਿਹੜੇ ਯਹੋਵਾਹ ਸਾਡਾ ਪਰਮੇਸ਼ੁਰ ਸਾਡੇ ਅੱਗੋਂ ਕੱਢ ਦੇਵੇਗਾ ਜਿੱਤ ਕੇ ਕਬਜ਼ਾ ਕਰਾਂਗੇ